
ਬੁਢਲਾਡਾ8 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ) ਸਥਾਨਕ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਸ੍ਰੀ ਨਾਨਕ ਪਾਤਸ਼ਾਹੀ ਨੋਵੀ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਹਜ਼ਾਰਾ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਮਿਿਲਆ ਹੈ।, ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾਂ ਦੇ ਆਧਾਰ ਤੇ ਕਾਲਾ ਸਿੰਘ ਨਾਮੀ ਵਿਅਕਤੀ ਦੇ ਖਿਲਾਫ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
