*ਪਪਲਪ੍ਰੀਤ ਸਿੰਘ ‘ਤੇ ਲਾਇਆ ਗਿਆ NSA, ਕੱਥੂਨੰਗਲ ਤੋਂ ਹੋਈ ਸੀ ਗ੍ਰਿਫ਼ਤਾਰੀ*

0
45

(ਸਾਰਾ ਯਹਾਂ/ਬਿਊਰੋ ਨਿਊਜ਼ ) : ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਸਿੰਘ ਉਤੇ ਐਨਐਸਏ ਲਾਇਆ ਗਿਆ ਹੈ।

LEAVE A REPLY

Please enter your comment!
Please enter your name here