*ਪਿੰਡ ਨੰਗਲ ਕਲਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਦੀ ਥਾਂ ਕੰਟੇਨਮੈਂਟ ਜ਼ੋਨ ਐਲਾਨਿਆ*

0
252

ਮਾਨਸਾ, 12 ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ): ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਨੰਗਲ ਕਲਾਂ, ਬਲਾਕ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ। ਹੁਣ ਇਨ੍ਹਾਂ ਹੁਕਮਾਂ ਦੀ ਸੋਧ ਵਿਚ ਐਸ.ਐਮ.ਓ. ਮਾਨਸਾ ਡਾ. ਰੂਬੀ ਦੀ ਥਾਂ ’ਤੇ ਐਸ.ਐਮ.ਓ. ਖਿਆਲਾ ਕਲਾਂ ਡਾ. ਹਰਦੀਪ ਸ਼ਰਮਾ ਡਿਊਟੀ ਨਿਭਾਉਣਗੇ।
ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡ ਨੰਗਲ ਕਲਾਂ, ਬਲਾਕ ਖਿਆਲਾ, ਜ਼ਿਲ੍ਹਾ ਮਾਨਸਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਦੀ ਬਜਾਇ ਕੰਟੇਨਮੈਂਟ ਜ਼ੋਨ ਸਮਝਿਆ ਜਾਵੇ।

LEAVE A REPLY

Please enter your comment!
Please enter your name here