
(ਸਾਰਾ ਯਹਾਂ/ਬਿਊਰੋ ਨਿਊਜ਼ ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਭਾਜਪਾ ਆਗੂਆਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
