ਪੀ.ਓ. ਮੁਲਜਿਮ ਕਾਬੂ

0
64

ਮਾਨਸਾ, 24—02—2021  (ਸਾਰਾ ਯਹਾ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋਟ
ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ
ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ
ਹੇਠ ਲਿਖੇ ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ:—

  1. ਮੁਜਰਮ ਇਸ਼ਤਿਹਾਰੀ ਅਵਤਾਰ ਸਿੰਘ ਉਰਫ ਗੱਗੂ ਪੁੱਤਰ ਸੁਖਦੇਵ ਸਿੰਘ ਵਾਸੀ ਬੁਰਜ ਭਲਾਈਕੇ
    ਹਾਲਆਬਾਦ ਘਾਸੀਵਾਲਾ ਥਾਣਾ ਚੀਮਾ (ਸੰਗਰੂਰ) ਜਿਸਦੇ ਵਿਰੁੱਧ ਮੁਕੱਦਮਾ ਨੰਬਰ 89 ਮਿਤੀ
    01—08—2018 ਅ/ਧ 363,366—ੲ ੇ ਹਿੰ:ਦੰ: ਅਤ ੇ 3,4 ਪਾਸਕੋ ਐਕਟ ਥਾਣਾ ਝੁਨੀਰ ਦਰਜ਼ ਰਜਿਸਟਰ
    ਸੀ, ਪਰ ਇਹ ਮੁਲਜਿਮ ਮੁਕੱਦਮਾ ਵਿੱਚ ਹਾਲੇ ਤੱਕ ਗ੍ਰਿਫਤਾਰ ਨਹੀ ਹੋਇਆ ਸੀ। ਜਿਸ ਕਰਕੇ ਮਾਨਯੋਗ
    ਅਦਾਲਤ ਐਸ.ਡੀ.ਜੇ.ਐਮ. ਸਰਦੂਲਗੜ ਵੱਲੋਂ ਇਸਨੂੰ ਮਿਤੀ 14—01—2020 ਤੋਂ ਪੀ.ਓ. ਅ/ਧ 82—83
    ਜਾਬਤਾ ਫੌਜਦਾਰੀ ਕਰਾਰ ਦਿੱਤਾ ਗਿਆ ਸੀ। ਐਸ.ਆਈ. ਜਸਵੰਤ ਸਿੰਘ ਇੰਚਾਰਜ ਪੀ.ਓ. ਸਟਾਫ ਮਾਨਸਾ
    ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬ ੂ ਕਰਕੇ ਮਾਨਯੋਗ ਅਦਾਲਤ ਵਿੱਚ
    ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਝ ੁਨੀਰ ਦੇ ਹਵਾਲੇ ਕੀਤਾ ਗਿਆ ਹੈ।

NO COMMENTS