
ਨਵੀਂ ਦਿੱਲੀ 25,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ) : ਪੈਨ-ਆਧਾਰ ਲਿੰਕ ਕਰਨ ਲਈ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ।ਸਰਕਾਰ ਨੇ ਲਿੰਕਿੰਗ ਲਈ 3 ਮਹੀਨਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ।
ਸਰਕਾਰ ਨੇ 30 ਜੂਨ ਤੋਂ 30 ਸਤੰਬਰ ਤੱਕ ਦਾ ਵਾਧੂ ਸਮਾਂ ਦੇ ਦਿੱਤਾ ਹੈ।ਜਿਨ੍ਹਾਂ ਨੇ ਹਾਲੇ ਵੀ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਉਹ
ਇਸ ਨੂੰ ਹੁਣ ਕਰਵਾ ਸਕਦੇ ਹਨ।
