*ਪੰਜਾਬੀਆਂ ਲਈ ਚੰਗੀ ਖ਼ਬਰ , ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਵਾਲੇ ਕਲੀਨਿਕਾਂ ‘ਤੇ ਕੀਤੀ ਚਰਚਾ : CM ਭਗਵੰਤ ਮਾਨ*

0
25

ਚੰਡੀਗੜ੍ਹ 24 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ,ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹੈ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਗਈ। ਇਹ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।  

NO COMMENTS