ਪੰਜਾਬ ‘ਚ ਇੰਟਰਨੈੱਟ ਬੰਦ ਕਰਨ ਦੀ ਅਫਵਾਹ, ਕੈਪਟਨ ਨੇ ਦਿੱਤੀ ਚੇਤਾਵਨੀ

0
68

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵਾਲੀ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਨੇ ਅਫਵਾਹਾਂ ਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

ਇਸ ਤੋਂ ਪਹਿਲਾਂ, ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਕੋਰੋਨਵਾਇਰਸ ਨਾਲ ਹੋਣ ਵਾਲੇ ਡਰਾਵੇ ਦਾ ਮੁਕਾਬਲਾ ਕਰਨ ਲਈ ਕਦਮ ਚੁੱਕੇ ਹਨ। ਅਧਿਕਾਰੀ ਵੀ ਆਨਲਾਈਨ ਫੈਕ ਜਾਣਕਾਰੀ ‘ਤੇ ਨਜ਼ਰ ਰੱਖ ਰਹੇ ਹਨ। ਅਧਿਕਾਰੀਆਂ ਨੇ ਫੈਕ ਮੈਸੇਜ ਫਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

Capt.Amarinder Singh@capt_amarinder

I request Punjabis not to share unsubstantiated news & information as it may create unnecessary panic. The following content that claims @PunjabGovtIndia is shutting down internet services is fake & action will be taken against anyone involved in spreading misleading information.

View image on Twitter

82311:41 AM – Mar 20, 2020Twitter Ads info and privacy280 people are talking about this

ਵ੍ਹੱਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪ੍ਰਸਾਰਤ ਕੀਤੇ ਜਾ ਰਹੇ ਸੰਦੇਸ਼ ਨੇ ਕੋਰੋਨਾਵਾਇਰਸ ਦੀ ਦਹਿਸ਼ਤ ਨੂੰ ਹੋਰ ਭੜਕਾ ਦਿੱਤਾ ਹੈ।

LEAVE A REPLY

Please enter your comment!
Please enter your name here