ਪੰਜਾਬ ‘ਚ ਨਗਰ ਪੰਚਾਇਤਾਂ ਤੇ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ

0
134

ਚੰਡੀਗੜ੍ਹ 28 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ‘ਚ 13 ਫਰਵਰੀ ਤਕ 109 ਨਗਰ ਪੰਚਾਇਤਾਂ ‘ਤੇ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here