*ਪੰਜਾਬ ‘ਚ ਮੰਤਰੀਆਂ ਨੂੰ ਵੰਡੇ ਵਿਭਾਗ! ਡਾ.ਵਿਜੇ ਸਿੰਗਲਾ ਜੀ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ*

0
88

ਚੰਡੀਗੜ, 21,ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ): ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਸਹੁੰ ਚੁੱਕਣ ਵਾਲੇ ਮੰਤਰੀਆਂ ਨੂੰ ਵਿਭਾਗ ਵੰਡੇ ਦਿੱਤੇ ਹਨ।

ਜਿਸ ਵਿਚ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਵਿਜੇ ਸਿੰਗਲਾ ਜੀ ਨੂੰ ਪੰਜਾਬ ਦਾ ਸਿਹਤ ਮੰਤਰੀ ਨਿਯੁਕਤ ਕੀਤਾ ਗਿਆ।

NO COMMENTS