ਪੰਜਾਬ ‘ਚ ਹੁਣ ਪੂਰੀ ਸਮਰੱਥਾ ਨਾਲ ਚੱਲਣਗੀਆਂ ਬੱਸਾਂ

0
132

ਚੰਡੀਗੜ੍ਹ 28 ਜੂਨ  (ਸਾਰਾ ਯਹਾ/ਬਿਓਰੋ ਰਿਪੋਰਟ)  : ਤੇਲ ਕੀਮਤਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਯਾਤਰੀਆਂ ਦੀ 50 ਫੀਸਦ ਸਮਰੱਥਾ ਵਾਲੇ ਹੁਕਮਾਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।ਪਰ ਬੱਸਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਮਾਸਕ ਲਾਜ਼ਮੀ ਤੌਰ ‘ਤੇ ਪਹਿਨਣੇ ਪੈਣਗੇ।

ਰਾਜ ਸਰਕਾਰ ਨੇ ਪਹਿਲਾਂ ਕੋਵਿਡ ਸੰਕਟ ਕਾਰਨ ਬੱਸਾਂ ਨੂੰ 50% ਸਮਰੱਥਾ ਨਾਲ ਚਲਾਉਣ ਦੀ ਆਗਿਆ ਦਿੱਤੀ ਸੀ।ਹੁਣ ਇਹ ਆਦੇਸ਼ ਨੂੰ ਵਾਪਲ ਲੈਂਦੇ ਹੋਏ ਕੈਪਟਨ ਸਰਕਾਰ ਨੇ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦਾ ਐਲਾਨ ਕਰ ਦਿੱਤਾ ਹੈ।

LEAVE A REPLY

Please enter your comment!
Please enter your name here