
(ਸਾਰਾ ਯਹਾਂ/ਬਿਊਰੋ ਨਿਊਜ਼ ) : ਹੁਣ 2022 ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ ਹੈ। ਹੁਣ ਸਾਲ ਵਿੱਚ ਕੁਝ ਹੀ ਦਿਨ ਰਹਿ ਗਏ ਹਨ ਅਤੇ ਫਿਰ ਨਵਾਂ ਸਾਲ ਸਾਡੇ ਵਿਚਕਾਰ ਦਸਤਕ ਦੇਵੇਗਾ। ਸਾਲ 2023 ਨੂੰ ਲੈ ਕੇ ਲੋਕਾਂ ਨੂੰ ਕਈ ਨਵੀਆਂ ਉਮੀਦਾਂ ਹਨ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਉਤਸ਼ਾਹ ਅਤੇ ਜੋਸ਼ ਹੈ ਕਿ ਨਵਾਂ ਸਾਲ ਉਨ੍ਹਾਂ ਲਈ ਚੰਗਾ ਰਹੇ।
ਫਿਲਹਾਲ, ਸਾਲ 2023 ਦੀਆਂ ਛੁੱਟੀਆਂ ਬਾਰੇ ਗੱਲ ਕਰੀਏ ਤਾਂ ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸ਼ਨੀਵਾਰ ਤੇ ਐਤਵਾਰ ਤੋਂ ਇਲਾਵਾ ਵੱਖ-ਵੱਖ ਰਾਸ਼ਟਰੀ ਤੇ ਸੂਬਾਈ ਤਿਉਹਾਰਾਂ ‘ਤੇ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। ਜ਼ਿਆਦਾਤਰ ਛੁੱਟੀਆਂ ਸ਼ਨੀਵਾਰ ਤੇ ਐਤਵਾਰ ਨੂੰ ਹੀ ਹਨ। ਵੇਖੋ ਪੰਜਾਬ ਵਿੱਚ ਛੁੱਟੀਆਂ ਦੀ ਪੂਰੀ ਸੂਚੀ


