*ਪੰਜਾਬ ਤੋ ਰਵਾਨਾ ਨਵਜੋਤ ਸਿੱਧੂ ਦਾ ਕਾਫ਼ਲਾ ਯੂਪੀ ਬਾਰਡਰ ਤੇ ਰੋਕਿਆ ਗਿਆ*

0
60

(ਸਾਰਾ ਯਹਾਂ) : ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਨੂੰ ਸਹਾਰਨਪੁਰ ਹੀ ਰੋਕ ਦਿੱਤਾ ਗਿਆ ਹੈ। ਉਹ ਆਪਣੇ ਕਾਫ਼ਲੇ ਨੂੰ ਲੈ ਕੇ ਲਖੀਮਪੁਰ ਖੀਰੀ ਜਾ ਰਹੇ ਸੀ।ਹਾਲਾਂਕਿ, ਪੰਜਾਬ ਕਾਂਗਰਸ ਦੇ ਵਰਕਰ ਬੈਰੀਕੇਡਿੰਗ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ, ਯੂਪੀ ਪੁਲਿਸ ਨੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਹੈ।

NO COMMENTS