
(ਸਾਰਾ ਯਹਾਂ)ਪੰਜਾਬ ਦੇ ਕਈ ਇਲਾਕਿਆਂ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ
ਦੱਸਿਆ ਜਾ ਰਿਹਾ ਹੈ ਕਿ 9.23 ਮਿੰਟ ‘ਤੇ ਭੁਚਾਲ ਆਇਆ ਹੈ |
ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।
ਜਾਣਕਾਰੀ ਮੁਤਾਬਕ ਮੁਕਤਸਰ ਫ਼ਰੀਦਕੋਟ ,ਅੰਮ੍ਰਿਤਸਰ,ਫ਼ਿਰੋਜ਼ਪੁਰ ਤੇ ਕਈ ਹੋਰ ਸ਼ਹਿਰਾਂ ਚ 9.23 ਮਿੰਟ ‘ਤੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ |
ਖਬਰ ਪੜ੍ਹੇ ਜਾਣ ਤੱਕ ਭੁਚਾਲ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਆਈ
