
ਪੰਜਾਬ ਦੇ ਕਿਸਾਨਾਂ ਨੇ ਸੌਂਪਿਆ ਮੰਗ ਪੱਤਰ
26,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ) : ਪੰਜਾਬ ਦੇ ਕਿਸਾਨਾਂ ਨੇ ਰਾਜ ਭਵਨ ਦੇ ਨੇੇੜੇ ਜਾ ਕੇ ਮੰਗ ਪੱਤਰ ਸੌਂਪ ਦਿੱਤਾ ਹੈ। ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪਿੱਛੇ ਹੀ ਬਾਰਡਰ ਤੇ ਮੰਗ ਪੱਤਰ ਸੌਂਪਿਆ ਹੈ।ਕਿਸਾਨ ਮੁਹਾਲੀ ਚੰਡੀਗੜ੍ਹ ਬੈਰੀਅਰ ਰਾਹੀਂ ਸੈਕਟਰ 17 ਪਹੁੰਚੇ
