*ਪੰਜਾਬ ਦੇ ਮੁੱਖ ਮੰਤਰੀ ਨੇ ਬਕਾਏ ਵਾਲੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ*

0
45

ਚੰਡੀਗੜ੍ਹ (ਸਾਰਾ ਯਹਾਂ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 2 ਕਿਲੋਵਾਟ ਦੇ ਭਾਰ ਵਾਲੇ ਸਾਰੇ ਬਿਜਲੀ ਉਪਭੋਗਤਾਵਾਂ ਦੇ ਬਕਾਏ ਮੁਆਫ ਕਰਨ ਦੇ ਮਤੇ ਨੂੰ ਅੱਜ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲਾਗੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਕਾਪੀਆਂ ਨੂੰ ਸਾੜਦੇ ਹੋਏ ਇੱਕ ਵੀਡੀਓ ਵੀ ਆਪਣੇ ਟਵਿੱਟਰ ਹੈਂਡਵ ਤੇ ਸਾਂਝਾ ਕੀਤਾ ਹੈ।

NO COMMENTS