*ਪੰਜਾਬ ਪੁਲਿਸ ਦੀ ਕਾਰਵਾਈ, ਡੇਰਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ*

0
59

ਪੰਜਾਬ ਪੁਲਿਸ ਨੇ 10 ਨਵੰਬਰ ਨੂੰ ਪੰਜਾਬ ਦੇ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋ ਹੋਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਸ਼ੂਟਰਾਂ ਨੂੰ ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ। ਡੇਰਾ ਪ੍ਰੇਮੀ ਸੰਦੀਪ ਉੱਤੇ ਗੋਲ਼ੀਬਾਰੀ ਕਰਨ ਵਾਲਿਆਂ ਦੀ ਪਛਾਣ ਮਨਪ੍ਰੀਤ ਉਰਫ ਮਨੀ ਅਤੇ ਭੁਪਿੰਦਰ ਉਰਫ ਗੋਲਡੀ ਵਜੋਂ ਹੋਈ ਹੈ। 

ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। 

LEAVE A REPLY

Please enter your comment!
Please enter your name here