*BREAKING : ECI ਨੇ ਪੰਜਾਬ ਵਿੱਚ 2 ਡੀ.ਸੀ, 8 ਐਸ.ਐਸ.ਪੀ ਦੇ ਤਬਾਦਲੇ ਕੀਤੇ*

0
237

ਚੰਡੀਗੜ੍ਹ, 18 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ।

ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਨਵੇਂ ਡੀ.ਸੀ.-ਕਮ-ਡੀ.ਈ.ਓ. ਬਠਿੰਡਾ ਹੋਣਗੇ।

ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸਏਐਸ ਨਗਰ, ਧਰੁਮਨ ਐਚ ਨਿੰਬਲੇ ਨੂੰ ਐਸਐਸਪੀ ਹੁਸ਼ਿਆਰਪੁਰ, ਪਾਟਿਲ ਕੇਤਨ ਬਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੋਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਨੂੰ ਐਸਐਸਪੀ ਨਿਯੁਕਤ ਕੀਤਾ ਹੈ। ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ, ਸੀ.ਈ.ਓ.

LEAVE A REPLY

Please enter your comment!
Please enter your name here