*ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ*

0
35

ਚੰਡੀਗੜ, 29 ਅਗਸਤ (ਸਾਰਾ ਯਹਾਂ /ਮੁੱਖ ਸੰਪਾਦਕ) : ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

—–

NO COMMENTS