ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਅੱਗਲੇ ਅਦੇਸ਼ਾਂ ਤੱਕ ਵਧੀਆਂ

0
628

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਵੀਰਵਾਰ ਨੂੰ ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।

ਹੁਣ ਇਹ ਛੁੱਟੀਆਂ ਅੱਗਲੇ ਅਦੇਸ਼ਾਂ ਤੱਕ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ‘ਚ ਇਹ ਛੁੱਟੀਆਂ 15 ਅਪ੍ਰੈਲ ਤੋਂ 15 ਮਈ ਤੱਕ ਸਨ।

NO COMMENTS