
ਚੰਡੀਗੜ੍ਹ 12,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਗੌਰਵ ਯਾਦਵ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਨਾਲ ਏਡੀਜੀਪੀ ਐਡਮਿਨ ਵੀ ਬਣਾਇਆ ਗਿਆ ਸੀ। ਨਾਗੇਸ਼ਵਰ ਰਾਓ ਨੂੰ ਏਡੀਜੀਪੀ ਸਾਈਬਰ ਕ੍ਰਾਈਮ ਵਜੋਂ ਚਾਰਜ ਕੀਤਾ ਗਿਆ ਸੀ।
