
ਚੰਡੀਗੜ੍ਹ 02 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਕੋਰੋਨਾਵਾਇਰਸ ਕਾਰਨ ਪੰਜਾਬ ਦੀਆਂ ਰੈਵਨਿਊ ਅਦਾਲਤਾਂ ਦੇ ਕੰਮਕਾਜ ‘ਤੇ ਲੱਗੀ ਰੋਕ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਸਾਰੀਆਂ ਅਦਾਲਤ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਤੱਦ ਤਕ ਕੋਈ ਵੀ ਆਖਰੀ ਫੈਸਲਾ ਨਾ ਸੁਣਾਉਣ।
ਪੰਜਾਬ ‘ਚ ਵੱਧ ਰਹੇ ਕੋਰੋਨਾਵਾਇਸ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
