*ਪੰਜਾਬ ਸਰਕਾਰ ਨੇ ਆਮ ਬਦਲੀਆਂ ਦੀਆਂ ਤਰੀਕਾਂ ਐਲਾਨੀਆਂ*

0
118

ਚੰਡੀਗੜ੍ਹ 29,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਬਦਲੀਆਂ 1 ਜੁਲਾਈ ਤੋਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਆਮ ਬਦਲੀਆਂ ‘ਤੇ ਪੂਰੀ ਤਰ੍ਹਾਂ ਰੋਕ ਹੋਵੇਗੀ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਕਾਰਨ ਬਦਲੀਆਂ ਘੱਟ ਤੋਂ ਘੱਟ ਕੀਤੀਆਂ ਜਾਣ।

NO COMMENTS