ਪੰਜਾਬ ਸਰਕਾਰ ਨੇ ਖਾਲੀ ਆਸਾਮੀਆਂ ਭਰਨ ਦੀ ਸ਼ੁਰੂ ਕੀਤੀ ਪ੍ਰਕਿਰਿਆ

0
273

ਚੰਡੀਗੜ੍ਹ 06 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਤਹਿਤ ਡਰਾਈਵਰ ਤੋਂ ਲੈ ਕੇ ਡਾਕਟਰਾਂ ਤੱਕ ਵੱਖ-ਵੱਖ ਆਸਾਮੀਆਂ ਭਰੀਆਂ ਜਾਣਗੀਆਂ।

ਖ਼ਾਲੀ ਪਈਆਂ ਇਹ ਆਸਾਮੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰੀਆਂ ਜਾਣਗੀਆਂ। ਸਿਹਤ ਵਿਭਾਗ ਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਦੀ ਲਿਸਟ:

LEAVE A REPLY

Please enter your comment!
Please enter your name here