*ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ*

0
413

ਪੰਜਾਬ ਸਰਕਾਰ ਨੇ ਕੱਲ੍ਹ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਬ ਸਰਕਾਰ ਨੇ ਕੱਲ੍ਹ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ ਤੇ ਨਿੱਜੀ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਇਸ ਦੌਰਾਨ ਸ਼ਹੀਦੀ ਦਿਵਸ ‘ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਹਾਲਾਂਕਿ, ਇਹ ਹੁਕਮ ਪ੍ਰੀਖਿਆ ਲੈਣ ਵਾਲੀਆਂ ਸੰਸਥਾਵਾਂ ‘ਤੇ ਲਾਗੂ ਨਹੀਂ ਹੋਣਗੇ।

NO COMMENTS