
ਚੰਡੀਗੜ੍ਹ ,31,ਮਈ (ਸਾਰਾ ਯਹਾਂ/ਬਿਊਰੋ ਨਿਊਜ਼) -: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਟੇਟ ਟੈਕਸ ਅਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਕਾਡਰ ਦੇ 23 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।



ਇਸ ਤੋਂ ਇਲਾਵਾ ਸਟੇਟ ਟੈਕਸ ਅਫਸਰ ਕਾਡਰ ਦੇ 96 ਅਧਿਕਾਰੀਆਂ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਗਈਆਂ ਹਨ।





