
ਬੁਢਲਾਡਾ 23 ਦਸੰਬਰ (ਸਾਰਾ ਯਹਾ /ਅਮਨ ਮਹਿਤਾ): ਸ਼ਹਿਰ ਦੇ ਰੋਜਾਨਾ ਪੰਜਾਬ ਟਾਈਮਜ਼ ਅਖਬਾਰ ਦੇ ਪੱਤਰਕਾਰ ਅਮਨ ਮਹਿਤਾ ਦੇ ਪਿਤਾ ਸ੍ਰੀ ਪੁਸ਼ਕਰ ਦਾਸ ਮਹਿਤਾ ਜੋ ਕਿ ਬੀਤੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੇ ਨਮਿੱਤ ਅੰਤਿਮ ਅਰਦਾਸ 25 ਦਸੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸਥਾਨਕ ਭਾਰਤੀ ਪੈਲੇਸ ਭੀਖੀ ਰੋਡ ਬੁਢਲਾਡਾ ਵਿਖੇ ਹੋਵੇਗੀ।
