ਪੰਜਾਬ ਪ੍ਰਦੇਸ਼ ਮਜ਼ਦੂਰ ਪੱਲੇਦਾਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਐਸਡੀਐਮ ਮਾਨਸਾ ਨੂੰ ਸੌਂਪਿਆ

0
27

ਮਾਨਸਾ  16 ਜੁੂਨ (ਸਾਰਾ ਯਹਾ/ ਬੀਰਬਲ  ਧਾਲੀਵਾਲ)ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਸਡੀਐਮ ਮਾਨਸਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਆਗੂ ਸ਼ਿੰਦਰਪਾਲ ਸਿੰਘ ਚਕੇਰੀਆਂ ਸੂਬਾ ਜਰਨਲ ਸਕੱਤਰ ਨੇ ਦੱਸਿਆ ਕਿ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਮ ਭੇਜਿਆ ਗਿਆ ਹੈ ਜਿਸ ਵਿੱਚ ਪੱਲੇਦਾਰਾਂ ਦੀਆਂ ਪੰਜਾਬ ਸਰਕਾਰ ਤੋਂ ਲਗਾਤਾਰ ਪੱਲੇਦਾਰੀ ਦਾ ਕੰਮ ਕਰਦੇ ਆ ਰਹੇ ਮਜ਼ਦੂਰਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9-9-2000 ਵਿੱਚ ਸਗਰੁੂਰ ਵਿਚ ਅਨਾਜ ਮੰਡੀ ਵਿੱਚ ਹਜ਼ਾਰਾਂ ਹੀ ਪੱਲੇ ਦਰਾਂ ਦੀ ਹਾਜ਼ਰੀ ਵਿੱਚ ਕਾਫ਼ੀ ਵਿਦ ਕੈਪਟਨ ਐਡੀਸ਼ਨ ਪੱਲੇਦਾਰ ਪ੍ਰੋਗਰਾਮ ਕੀਤਾ ਉਸ ਸਮੇਂ ਐਲਾਨ ਕੀਤਾ ਗਿਆ ਸੀ ਕਿ ਠੇਕੇਦਾਰੀ ਸਿਸਟਮ ਖ਼ਤਮ ਕਰ ਦਿੱਤਾ ਜਾਵੇਗਾ ।ਪੱਲੇਦਾਰ ਵਰਗ ਨੇ ਪੰਜਾਬ ਚ ਕਾਂਗਰਸ ਸਰਕਾਰ ਬਣਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਪੰਜਾਬ ਸਰਕਾਰ ਨੂੰ ਬਣਿਆਂ ਤਕਰੀਬਨ ਸਾਢੇ ਤਿੰਨ ਸਾਲ ਬੀਤ ਚੁੱਕੇ ਹਨ ਅਜੇ ਤੱਕ ਪੰਜਾਬ ਪ੍ਰਦੇਸ਼ ਪੱਲੇਦਾਰ ਵਰਗ ਨਾਲ ਕੀਤਾ ਹੋਇਆ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜੋ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਖ਼ਰੀਦ ਕੀਤੀ ਜਾਂਦੀ ਹੈ ਉਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਤਾਂ ਜੋ ਮਜ਼ਦੂਰ ਵਰਗ ਟਰੱਕ ਆਪਰੇਟਰ  ਕਿਸਾਨ ਆੜ੍ਹਤੀਆਂ ਤੇ ਮੰਡੀ ਬੋਰਡ ਪੰਜਾਬ ਬਚਾਇਆ ਜਾ ਸਕੇ ਅਤੇ ਇਨ੍ਹਾਂ ਸਾਰੇ ਹੀ ਵਰਗਾਂ ਨੂੰ ਵੀ ਰੁਜਗਾਰ ਮਿੰਲਦਾ ਰਹੇ ਸਰਕਾਰ ਵੱਲੋਂ ਜੋ ਪਿਛਲੇ ਸਾਲ ਵਰਕਰ ਮੈਨੇਜਮੈਂਟ ਕਮੇਟੀਆਂ ਬਣਾਈਆਂ ਗਈਆਂ ਸਨ। ਉਨ੍ਹਾਂ ਵਰਕਰ ਮੈਨੇਜਮੈਂਟ ਕਮੇਟੀਆਂ ਨੇ ਰੇਟ ਬਹੁਤ ਘੱਟ ਦਿੱਤਾ ਗਿਆ ਸੀ ਜਿਸ ਕਰਕੇ ਪੱਲੇਦਾਰ ਮਜ਼ਦੂਰਾਂ ਨੂੰ ਆਪਣਾ ਪਰਿਵਾਰ ਪਾਲਣਾ ਬਹੁਤ ਔਖਾ ਹੋ ਗਿਆ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਅਤੇ ਸਮੂਹ ਪੱਲੇਦਾਰ ਮਜ਼ਦੂਰ ਵਰਗ ਨੂੰ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚ ਕਰਦੀਆਂਸਾਰੀਆਂ ਹੀ ਯੂਨੀਅਨ ਦੇ ਪੱਲੇਦਾਰ ਵਰਕਰਾਂ ਨੂੰ  ਨੂੰ ਮਾਨਤਾ ਦਿੱਤੀ ਜਾਵੇ ਠੇਕੇਦਾਰੀ ਸਿਸਟਮ ਖਤਮ ਕਰਕੇ ਪਰਦੇਦਾਰ ਮਜ਼ਦੂਰਾਂ ਨੂੰ ਸਿੱਧੀ ਪੇਮੈਂਟ ਕੀਤੀ ਜਾਵੇ। ਜੋ ਪਿਛਲੇ ਸਾਲ  ਇੱਕ ਦਾ ਪੱਤਰ ਜਾਰੀ ਕੀਤਾ ਗਿਆ ਸੀ ਜੋ ਸਬੰਧਤ  ਮਜ਼ਦੂਰਾਂ ਦਾ ਈ ਪੀ ਐੱਫ ਆਪਣੇ ਆਪ ਭਰੇਗਾ ਉਸ ਨੂੰ ਤੁਰੰਤ ਲਾਗੁੂ ਕੀਤਾ ਜਾਵੇ ।ਜੋ ਟੈਂਡਰਾਂ ਤੇ ਪਿਛਲੇ 120%above ਦੇ ਰੇਟ ਅਤੇ ਸਿਰਫ ਤੇ ਸਿਰਫ ਵਰਕਰ ਮੈਨੇਜਮੈਂਟ ਕਮੇਟੀਆਂ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਅਤੇ ਸਮੂਹ ਪੱਲੇਦਾਰ ਮਜ਼ਦੂਰ ਯੂਨੀਅਨ ਨੂੰ ਯੂਨੀਅਨਾਂ ਨੂੰ ਹੀ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚ ਕੰਮ ਕਰਦੀਆਂ ਯੂਨੀਅਨਾਂ ਨੂੰ ਹੀ ਮਾਨਤਾ ਦਿੱਤੀ ਜਾਵੇ  ਸਾਲ ਜੋ ਵਰਕਰ ਮੈਨੇਜਮੈਂਟ ਕਮੇਟੀਆਂ ਬਣਾਈਆਂ ਗਈਆਂ ਸਨ ਉਨ੍ਹਾਂ ਵਰਕਰ ਮੈਨੇਜਮੈਂਟ ਕਮੇਟੀਆਂ ਨੇ ਰੇਟ ਬਹੁਤ ਘੱਟ ਕਰ ਦਿੱਤਾ ਗਿਆ ਸੀ ਜਿਸ ਕਰਕੇ ਪੱਲੇਦਾਰ ਮਜ਼ਦੂਰਾਂ ਨੂੰ ਆਪਣਾ ਬਹੁਤ ਔਖਾ ਹੋ ਗਿਆ ਹੈ ਇਨ੍ਹਾਂ ਦੇ ਰੇਟਾਂ ਨੂੰ ਵੀ ਘੱਟੋ ਘੱਟ  ਇਸ ਮੌਕੇ ਕਰਮਾ ਸਿੰਘ ਪ੍ਰਧਾਨ ਅਵਤਾਰ ਸਿੰਘ ਸਰੂਪ ਸਿੰਘ ਹਾਸਲ ਤਿੱਖੀ ਮੰਗਾ ਸਿੰਘ ਭੀਖੀ ਹਰਦੀਪ ਸਿੰਘ ਭੀਖੀ ਆਦਿ ਹਾਜ਼ਰ ਸਨ 

NO COMMENTS