ਫਿਰੋਜ਼ਪੁਰ ‘ਚ ਸੀਆਈਏ ਸਟਾਫ ਨੇ 25 ਕਰੋੜ ਦੀ 5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ, ਭਾਰਤੀ ਤਸਕਰ ਗ੍ਰਿਫ਼ਤਾਰ

0
12

ਫਿਰੋਜ਼ਪੁਰ09,ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ ਦੇ ਫਿਰੋਜ਼ਪੁਰ ਵਿਚ ਨਸ਼ਾ ਤਸਕਰੀ ਅਤੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ। ਸੀਆਈਏ ਸਟਾਫ ਦੀ ਪੁਲਿਸ ਨੇ 5 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਦੇ ਨਾਲ ਇੱਕ ਭਾਰਤੀ ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹਥਿਆਰਾਂ ਵਿਚ ਇੱਕ ਪਿਸਤੌਲ, 2 ਮੈਗਜ਼ੀਨ ਅਤੇ 18 ਜ਼ਿੰਦਾ ਕਾਰਤੂਸ ਸ਼ਾਮਲ ਹਨ।

UP Farmers Forced To Sell Groundnuts In Punjab, Important Revelations Made  On ABP Sanjha | Farm Protest: ਖੇਤੀ ਕਾਨੂੰਨਾਂ ਦੀ ਮਾਰ ਝੱਲ ਰਹੇ ਯੂਪੀ ਦੇ ਕਿਸਾਨ  ਪੰਜਾਬ ਆ ਮੁੰਗਫਲੀ ਵੇਚਣ ਨੂੰ ਮਜਬੂਰ,

LEAVE A REPLY

Please enter your comment!
Please enter your name here