ਬਟਾਲਾ ‘ਚ ਜਾਅਲੀ ਵੋਟਾਂ ਨੂੰ ਲੈ ਕੇ ਹੋਈ ਹੱਥੋਪਾਈ

0
66

ਬਟਾਲਾ 14,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ)  : ਗੁਰਦਾਸਪੁਰ ਦੇ ਬਟਾਲਾ  ਵਿੱਚ ਵਾਰਡ ਨੂੰ. 34, ਬੂਥ 76,77 ਤੇ ਲੜਾਈ ਝਗੜੇ ਦੀ ਖ਼ਬਰ ਸਾਹਮਣੇ ਆਈ ਹੈ।ਇੱਥੇ ਵੋਟਾਂ ਪਾਉਣ ਨੂੰ ਲੈ ਕੇ ਝਗੜਾ ਹੋਇਆ ਹੈ।ਕਾਂਗਰਸੀ ਉਮੀਦਵਾਰ ਅਤੇ ਇੱਕ ਅਜ਼ਾਦ ਉਮੀਦਵਾਰ ਕੁਝ ਜਾਅਲੀ ਵੋਟਾਂ ਨੂੰ ਲੈ ਕੇ ਹੱਥੋਂ ਪਾਈ ਹੋਈ ਹਨ।ਇਸ ਧੱਕਾ ਮੁੱਕ ਦੌਰਾਨ ਕਾਂਗਰਸੀ ਵਰਕਰ ਹਰਮਿੰਦਰ ਸਿੰਘ ਸੈਂਡੀ ਦੀ ਪੱਗ ਵੀ ਉਤਰ ਗਈ।

NO COMMENTS