ਬਠਿੰਡਾ ‘ਚ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ‘ਚ ਖੂਨੀ ਝੜਪ, ਦੋ ਭਰਾਵਾਂ ਦੀ ਮੌਤ

ਬਠਿੰਡਾ (ਸਾਰਾ ਯਹਾ ) : ਪਿੰਡ ਬੀਬੀਵਾਲ ਵਿਖੇ ਜ਼ਮੀਨੀ ਵਿਵਾਦ ਦੇ ਚੱਲਦੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਦੌਰਾਨ ਗੋਲੀ ਲੱਗਣ ਕਾਰਨ ਦੋ ਭਰਾਵਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

 

 

 

FIRST PUBLISHED :  BY SARA YAHA PUNJABI NEWS