ਬਰਨਾਲਾ ਦੇ SSP ਸੰਦੀਪ ਗੋਇਲ ਕੋਰੋਨਾ ਪੌਜ਼ੇਟਿਵ

0
56

ਬਰਨਾਲਾ 30 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਜ਼ਿਲ੍ਹੇ ਦੇ ਐਸਐਸਪੀ ਸੰਦੀਪ ਗੋਇਲ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਇਸ ਗੱਲ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਜੋਤੀ ਕੌਸ਼ਲ ਨੇ ਕੀਤੀ ਹੈ

LEAVE A REPLY

Please enter your comment!
Please enter your name here