ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

0
20

ਚੰਡੀਗੜ੍ਹ 12 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਦੋ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਏ ਹਨ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਖੁਦ ਨੂੰ ਕੁਆਰੰਟੀਨ ਕਰਨ ਤੇ ਆਪਣੇ ਆਪ ਦਾ ਟੈਸਟ ਕਰਵਾਉਣ

LEAVE A REPLY

Please enter your comment!
Please enter your name here