*ਬੁਢਲਾਡਾ ‘ਚ ਜੇ.ਈ ਦੀ ਕਰੋਨਾਂ ਨਾਲ ਮੋਤ*

0
279

ਬੁਢਲਾਡਾ  06 ਅਪ੍ਰੈਲ (ਸਾਰਾ ਯਹਾਂ/ਅਮਨ ਮਹਿਤਾ) ਸਥਾਨਕ ਸ਼ਹਿਰ ਦੇ ਬਿਜਲੀ ਵਿਭਾਗ ਦੇ ਇੱਕ ਜੇ ਈ ਦੀ ਕਰੋਨਾ ਪਾਜਟਿਵ ਆਉਣ ਕਾਰਨ ਮੋਤ ਹੋ ਜਾਣ ਦਾ ਸਮਾਚਾਰ ਮਿਿਲਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਦਾ ਮੁਲਾਜਮ ਜਿਸਦੀ ਉਮਰ 55 ਸਾਲ ਦੱਸੀ ਜਾ ਰਹੀ ਹੈ ਅਚਾਨਕ ਬਿਮਾਰ ਹੋਣ ਕਾਰਨ ਡੀ ਐਮ ਸੀ ਲੁਧਿਆਣਾ ਵਿਖੇ ਦਾਖਿਲ ਕਰਵਾ ਦਿੱਤਾ ਗਿਆ ਜਿੱਥੇ ਉਸਦੀ ਕਰੋਨਾ ਰਿਪੋਰਟ ਪਾਜਟਿਵ ਪਾਈ ਗਈ ਅਤੇ ਉਸਦੀ ਮੌਤ ਹੋ ਗਈ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪੀ ਪੀ ਈ ਕਿੱਟਾ ਰਾਹੀਂ ਉਸਦਾ ਸੰਸਕਾਰ ਕਰ ਦਿੱਤਾ ਗਿਆ ਹੈ। 

NO COMMENTS