ਬੇਰੋਜ਼ਗਾਰ ਅਧਿਆਪਕਾਂ ਦਾ ਪੰਜਾਬ ਪੁਲਿਸ ਨੇ ਚਾੜਿਆ ਕੁਟਾਪਾ, ਮੰਗਾਂ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

0
35

ਪਟਿਆਲਾ:  ਪਟਿਆਲਾ ‘ਚ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ। ਇਹ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਅਤੇ ਪੁਲਿਸ ਨੇ ਲਾਠੀਚਾਰਜ ਕਰ ਉਨ੍ਹਾਂ ਨੂੰ ਬੂਰੀ ਤਰ੍ਹਾਂ ਖਦੇੜਿਆ।

ਇਸ ਦੌਰਾਨ ਕਈ ਅਧਿਆਪਕ ਜ਼ਖਮੀ ਵੀ ਹੋਏ ਹਨ। ਪੁਲਿਸ ਨੇ ਕਈ ਅਧਿਆਪਕਾਂ ਨੂੰ ਹਿਰਾਸਤ ‘ਚ ਵੀ ਲਿਆ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕਿ ਪ੍ਰਦਰਸ਼ਨ ਕਰ ਰਹੇ ਸਨ।

ਉਧਰ ਕੈਪਟਨ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ 12 ਲੱਖ ਨੌਕਰੀਆਂ ਦਿੱਤੀਆਂ ਹਨ। ਪਰ ਇਹ ਅਧਿਆਪਕ ਆਏ ਦਿਨ ਪ੍ਰਦਰਸ਼ਨਾਂ ਰਾਹੀਂ ਬੇਰੋਜ਼ਗਾਰੀ ਦੀ ਮੰਗ ਸਰਕਾਰ ਅੱਗੇ ਰੱਖਦੇ ਰਹਿੰਦੇ ਹਨ।

ANI@ANI

Punjab: Police baton charge Elementary Teacher Training (ETT) & Teachers Eligibility Test (TET) qualified unemployed teachers who were marching from YPS Chowk to Chief Minister Captain Amarinder Singh’s residence in Patiala, demanding govt jobs.

1333:19 PM – Mar 8, 2020Twitter Ads info and privacy54 people are talking about this

NO COMMENTS