28 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): : ਅੰਮ੍ਰਿਤਸਰ ਤੋਂ ਸਿੰਗਾਪੁਰ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਡਾਇਰੈਕਟਰ ਨੂੰ ਫੋਨ ‘ਤੇ ਧਮਕੀ ਮਿਲੀ ਜਿਸ ਤੋਂ ਬਾਅਦ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ ਨਾਲ ਹੀ ਉਸ ਕਾਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ