ਬ੍ਰੇਕਿੰਗ- ਪੰਜਾਬ ‘ਚ ਕੋਰੋਨਾ ਨਾਲ 37ਵੀਂ ਮੌਤ

0
87

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਕਾਰਨ 37 ਮੌਤਾਂ ਹੋ ਗਈਆਂ ਹਨ। ਜਲੰਧਰ ਦੇ ਸਰਕਾਰੀ ਹਸਪਤਾਲ ਵਿੱਚ ਦੋ ਵਿਅਕਤੀਆਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਇੱਕ ਮਰੀਜ਼ ਕਪੂਰਥਲਾ ਅਤੇ ਇੱਕ ਹੁਸ਼ਿਆਰਪੁਰ ਦਾ ਦੱਸਿਆ ਗਿਆ ਹੈ।

ਜ਼ਿਲ੍ਹਾ ਕਪੂਰਥਲਾ ‘ਚ ਮੌਤਾਂ ਦੀ ਗਿਣਤੀ ਤਿੰਨ ਹੋ ਗਈ ਹੈ। ਸੋਮਵਾਰ ਨੂੰ ਬਾਗੜੀਆਂ ਪਿੰਡ ਦੇ ਇੱਕ 50 ਸਾਲਾ ਵਿਅਕਤੀ ਜੋ ਕੋਰੋਨਾਵਾਇਰਸ ਨਾਲ ਸੰਕਰਮਿਤ ਸੀ, ਦੀ ਮੌਤ ਹੋ ਗਈ।

NO COMMENTS