*ਭਾਈ ਬਹਿਲੋ ਖਾਲਸਾ ਗਰਲਜ ਕਾਲਜ, ਫਫੜੇ ਭਾਈਕੇ ਵਿਖੇ ਪੌਦੇ ਲਗਾਏ ਗਏ*

0
40

ਮਾਨਸਾ 29 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) ਭਾਈ ਬਹਿਲੋ ਖਾਲਸਾ ਗਰਲਜ ਕਾਲਜ, ਫਫੜੇ ਭਾਈਕੇ ਵਿਖੇ ਇੰਚਾਰਜ ਪ੍ਰਿੰ: ਡਾ: ਨਰਿੰਦਰ ਸਿੰਘ ਦੀ ਅਗਵਾਈ ਹੇਠ ਡਾ: ਗੁਰਜੀਤ ਕੌਰ ਵੱਲੋਂ ਵਿਦਿਆਰਥਣਾਂ ਨਾਲ ਮਿਲ ਕੇ ਕਾਲਜ ਦੇ ਖੁੱਲ੍ਹੇ ਵਿਹੜੇ ਵਿਖੇ ਪੌਦੇ ਲਗਾਏ ਗਏ। ਡਾ: ਗੁਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ ਅਤੇ ਹੋਰ ਖੁਸ਼ੀਆਂ ਦੇ ਮੌਕਿਆਂ ਤੇ ਆਪਣੇ ਘਰਾਂ ਅਤੇ ਸਾਂਝੀਆਂ ਥਾਵਾਂ ਤੇ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਵੀ ਸੰਕਲਪ ਲੈਣ। ਉਨ੍ਹਾਂ ਕਿਹਾ ਕਿ ਦਿਨੋ-ਦਿਨ ਗੰਦਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਡਾ: ਵੀਰਬੰਤੀ ਕੌਰ, ਸਿਮਰਜੀਤ ਕੌਰ, ਗੁਰਵਿੰਦਰ ਕੌਰ, ਸ਼ਿਲਪਾ ਰਾਣੀ, ਅਸ਼ੋਕ ਰਾਣੀ, ਪੂਜਾ ਰਾਣੀ, ਗੁਰਪ੍ਰੀਤ ਸਿੰਘ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਵੀ ਮੌਜੂਦ ਸ

LEAVE A REPLY

Please enter your comment!
Please enter your name here