(ਖਾਸ ਖਬਰਾਂ) ਮਸ਼ਹੂਰ ਕਵੀ ਰਾਹਤ ਇੰਦੌਰੀ ਨਹੀਂ ਰਹੇ..!! August 11, 2020 0 44 Google+ Twitter Facebook WhatsApp Telegram ਮੁੰਬਈ 11ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪ੍ਰਸਿੱਧ ਕਵੀ ਰਾਹਤ ਇੰਦੌਰੀ (70) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਸੀ। ਫਿਰ ਉਨ੍ਹਾਂ ਨੂੰ ਇੰਦੌਰ ਦੇ ਅਰਬਿੰਦੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਦਿਲ ਦੇ ਦੌਰੇ ਨਾਲ ਮੌਤ ਹੋ ਗਈ।