ਮਾਨਸਾ 30, ਜਨਵਰੀ (ਸਾਰਾ ਯਹਾ /ਜੋਨੀ ਜਿੰਦਲ) : ਦਫਤਰ ਹਲਕਾ ਵਿਧਾਇਕ ਮਾਨਸਾ ਵਿਖੇ ਮਹਾਤਮਾ ਗਾਂਧੀ ਜੀ ਦੀ ਬਰਸੀ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੌਨ ਧਾਰਨ ਕੀਤਾ ਗਿਆ ਅਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਸਵੇਰ 10 ਵਜੇ ਤੋਂ ਸ਼ਾਮ 5 ਵਜੇ ਤੱਕ ਅਨਸ਼ਨ ਕੀਤਾ ਗਿਆ ।