ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਨੋਦੀਪ ਕੌਰ ਨਾਲ ਮੁਲਾਕਾਤ ਦੀ ਨਾ ਦਿੱਤੀ ਇਜਾਜ਼ਤ

0
27

ਚੰਡੀਗੜ੍ਹ, 15 ਫਰਵਰੀ (ਸਾਰਾ ਯਹਾ /ਮੁੱਖ ਸੰਪਾਦਕ)  : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੋਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ ਨੋਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਹੋਵੇਗੀ ———

LEAVE A REPLY

Please enter your comment!
Please enter your name here