
ਮਾਨਸਾ 11ਮਈ (ਸਾਰਾ ਯਹਾ ,ਬਲਜੀਤ ਸ਼ਰਮਾ) : ਕੋਰੋਨਾ ਬੀਮਾਰੀ ਦੇ ਚਲਦੇ ਜਿਥੇ ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਬੈਂਕ ਖੁੱਲਣ ਦੀ ਸਹੂਲਤ ਲੋਕਾਂ ਨੂੰ ਦਿੱਤੀ ਗਈ ਹੈ ਉਥੇ ਪੰਜਾਬ ਸਰਕਾਰ ਵੱਲੋਂ ਕੁਝ ਇਸ ਬੀਮਾਰੀ ਤੋਂ ਬਚਾਅ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਲੋਕਾਂ ਨੂੰ ਸਰੇਆਮ ਇਹਨਾਂ ਹਦਾਇਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਵਿਅਕਤੀ ਵਲੋਂ ਮਾਸਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਅਤੇ ਇੱਕ ਦੂਜੇ ਤੋਂ ਜ਼ੋ ਦੂਰੀ ਬਣਾ ਕੇ ਰੱਖਣੀ ਹੈ ਅਤੇ ਨਿਯਮਾਂ ਦੀ ਪਾਲਣਾ ਨਹੀਂ ਹੋ ਸਾਰਾ ਯਹਾ ਦੀ ਟੀਮ ਵੱਲੋਂ ਅੱਜ ਪੀ ਐਨ ਵੀ ਬੈਂਕ ਖੁੱਲਣ ਉਪਰੰਤ ਦੇਖਿਆ ਗਿਆ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਸ ਤਰਾਂ ਬੈਂਕ ਵਿੱਚ ਲੋਕ ਸ਼ਰੇਆਮ ਸਰਕਾਰ ਦੀਆਂ ਹਦਾਇਤਾਂ ਦੀ ਅਣਦੇਖੀ ਕਰ ਰਿਹੈ ਹਨ
