*ਮਾਨਸਾ ਨੇੜਲੇ ਪਿੰਡ ਮਾਨਸਾ ਕਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ*

0
23

ਮਾਨਸਾ (ਸਾਰਾ ਯਹਾਂ/  ਬੀਰਬਲ ਧਾਲੀਵਾਲ ) : ਮਾਨਸਾ ਨੇੜਲੇ ਪਿੰਡ ਮਾਨਸਾ ਕਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਪੰਚੀ ਮੈਂਬਰੀ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਪ੍ਰਧਾਨ ਜਗਸੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਜੰਟ ਸਿੰਘ ਜਰਨਲ ਸਕੱਤਰ, ਬਲਵਿੰਦਰ ਸਿੰਘ ਖਜਾਨਚੀ  ਜਗਦੇਵ ਸਿੰਘ ਮੀਤ ਪ੍ਰਧਾਨ, ਅਮਰਜੀਤ ਸਿੰਘ ਬੰਗੀ ਮੀਤ ਪ੍ਰਧਾਨ, ਜਸਕਰਨ ਸਿੰਘ ਮੀਤ ਪ੍ਰਧਾਨ ,ਜੋਗਿੰਦਰ ਸਿੰਘ ਮੀਤ ਪ੍ਰਧਾਨ  ਕੇਵਲ ਸਿੰਘ ਸਕੱਤਰ, ਸੁਖਰਾਜ ਸਿੰਘ ਪ੍ਰੈਸ ਸਕੱਤਰ, ਮਹਿੰਦਰ ਸਿੰਘ ਸੰਗਠਨ ਸਕੱਤਰ, ਸੁਖਦੇਵ ਸਿੰਘ ਫੋਜੀ ਸਲਾਹਕਾਰ ,ਮਿੱਠੂ ਸਿੰਘ ਸਲਾਹਕਾਰ, ਸੁਖਪਾਲ ਸਿੰਘ ਨੂੰ ਚੁਣਿਆ ਗਿਆ ਇਸ ਮੋਕੇ ਜਥੇਬੰਦੀ ਦੇ ਜਿਲਾ ਪ੍ਰਧਾਨ ਰਾਮ ਸਿੰਘ ਨੇ ਪੰਜਾਬ ਸਰਕਾਰ ਤੋ ਜੋਰਦਾਰ ਮੰਗ ਕੀਤੀ। ਕਿ ਬੇਮੋਸਮੀ ਬਾਰਸ਼ ਅਤੇ ਗੜੇਮਾਰੀ ਨਾਲ ਹੋਏ ਨੁਕਸਾਨੀਆ ਫਸਲਾ ਦਾ ਤੁਰੰਤ ਗਿਰਦਾਵਰੀ ਕਰਵਾਕੇ ਮੁਆਵਜਾ ਕਿਸਾਨਾ ਮਜ਼ਦੂਰਾ ਨੂੰ ਦਿੱਤਾ ਜਾਵੇ ।ਅਤੇ ਮੀਹ ਹਨੇਰੀ ਨਾਲ ਨੁਕਸਾਨੇ ਘਰਾ ਦਾ ਯੋਗ ਮੁਆਵਜਾ ਦਿੱਤਾ ਜਾਵੇ।ਇਸ ਮੋਕੇ ਕਿਸਾਨ ਆਗੂ ਜੁਗਰਾਜ ਸਿੰਘ ਮਾਨਸਾ ਮਹਿੰਦਰ ਸਿੰਘ ਖੜਕ ਸਿੰਘ ਵਾਲਾ ਸੁਰਜੀਤ ਸਿੰਘ ਕੋਟਲੱਲੂ ।

NO COMMENTS