*ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ*

0
45

ਮਾਨਸਾ 06-09-23(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋੲ ੇ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 5 ਮੁੱਕਦਮੇ ਦਰਜ ਕਰਕੇ 7 ਵਿਅਕਤੀਆਂ ਨੂੰ ਕਾਬ ੂ ਕਰਕੇ 9 ਗ੍ਰਾਂਮ ਹੈਰੋਇਨ(ਚਿੱਟਾ) ਸਮੇਤ ਡੀਲਕਸ ਮੋਟਰਸਾਈਕਲ ਨੰਬਰੀ ਫਭ- 50ਅ-9846 ,9 ਕਿਲੋ 200 ਗ੍ਰਾਂਮ ਭੁੱਕੀ ਚੂਰਾ ਪੋਸਤ,350 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।ਆਬਕਾਰੀ ਐਕਟ ਤਹਿਤ 1 ਮੁਕ ੱਦਮਾ ਦਰਜ ਕਰਕੇ 2 ਵਿਅਕਤੀਆਂ ਨੂੰ ਸਮੇਤ ਸਕ ੌਡਾ ਕਾਰ ਨੰਬਰੀ ਛ੍ਹ-01ਅ- 9985ਦੇ ਕਾਬ ੂ ਕਰਕੇ 600 ਬੋਤਲਾਂ ਸ਼ਰਾਬ ਮਾਰਕਾ ਸੌਂਫ ਰਸ(ਚੰਡੀਗੜ੍ਹ)ਦੀ ਬਰਾਮਦਗੀ ਕੀਤੀ ਗਈ ਹੈ।ਇਸੇ

ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 3 ਮੁਕ ੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 315 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਨਸ਼ਿਆਂ ਦੇ ਖਾਤਮੇ ਮਾਨਸਾ ਪੁਲਿਸ ਦੇ ਸੀਨੀਅਰ ਅਫਸਰਾਨ ਸਾਹਿਬਾਨ ਅਤ ੇ ਮੁੱਖ ਅਫਸਰ ਥਾਣਾ ਸਾਹਿਬਾਨ ਵੱਲੋਂ ਜਿਲ੍ਹਾਂ ਦੇ ਵੱਖ-ਵੱਖ ਥਾਣਿਆਂ ਦੇ ਇਲਾਕਾ ਅੰਦਰ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕਰਕੇ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨ ੂੰਨੀ
ਵਰਤ ੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112,ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤ ੇ ਈਮੇਲ ਆਈ.ਡੀ. ਦਪੋ.ਮਨਸ.ਪੋਲਚਿੲੑਪੁਨਜੳਬ.ਗੋਵ.ਨਿ ਤੇ ਜਾਂ ਉਹਨਾਂ ਨਾਲ ਨਿੱਜੀ ਤੌਰ ਪਰ ਮਿਲ ਕੇ ਵੀ ਨਸ਼ਿਆਂ ਪ੍ਰਤੀ ਕੋਈ ਵੀ ਇਤਲਾਹ ਜਾਂ ਸੁਝਾਅ ਦੇ ਸਕਦੇ ਹਨ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

NO COMMENTS