
ਮਾਨਸਾ, 31—05—2021 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ
ਨੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ
ਲਈ ਨਸਿ਼ਆ ਪ੍ਰਤੀ ਜੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ।
ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਅਤੇ ਇੰਸਪੈਕਟਰ ਜਨਰਲ
ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ ਼ਾ ਨਿਰਦੇਸ਼ਾ ਤਹਿਤ ਨਸਿ ਼ਆ ਦੀ ਰੋਕਥਾਮ ਕਰਨ ਲਈ ਵਿਸ ੇਸ਼
ਮੁਹਿੰਮ ਚਲਾਈ ਹੋਈ ਹੈ। ਇਸ ਮ ੁਹਿੰਮ ਤਹਿਤ ਵੱਧ ਤੋਂ ਵੱਧ ਫੋਰਸ ਲਗਾ ਕੇ ਵੱਖ ਵੱਖ ਥਾਵਾਂ ਤੋਂ
ਨਸਿ਼ਆਂ ਦੀ ਬਰਾਮਦਗੀ ਕਰਕੇ ਮੁਕੱਦਮੇ ਦਰਜ਼ ਕੀਤੇ ਗਏ ਹਨ। ਮਾਨਸਾ ਪੁਲਿਸ ਵੱਲੋਂ ਮਾਂਹ ਮਈ—2021
ਵਿੱਚ ਜਿਲ੍ਹਾ ਅੰਦਰ ਨਸਿ਼ਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਨਾਉਂਦੇ ਹੋਏ ਨਸਿ ਼ਆਂ ਦਾ ਧ ੰਦਾ ਕਰਨ
ਵਾਲਿਆਂ ਵਿਰ ੁੱਧ ਵੱਡੇ ਪੱਧਰ ਤੇ ਕਾਰਵਾਈ ਕੀਤੀ ਗਈ ਹੈ।
ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਐਨ.ਡੀ.ਪੀ.ਐਸ.
ਐਕਟ ਤਹਿਤ 23 ਮੁਕੱਦਮੇ ਦਰਜ਼ ਕਰਕੇ 27 ਮ ੁਲਜਿਮਾਂ ਨੂੰ ਗਿ ੍ਰਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋਂ
24 ਗ੍ਰਾਮ ਹੈਰੋਇੰਨ, 40 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ, 11700 ਨਸ ਼ੀਲੀਆਂ ਗੋਲੀਆਂ, 72 ਗ੍ਰਾਮ
ਗਾਂਜਾ ਅਤੇ 20 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ। ਇਸੇ ਤਰਾ ਆਬਕਾਰੀ ਐਕਟ
ਤਹਿਤ 43 ਮੁਕੱਦਮੇ ਦਰਜ਼ ਕਰਕੇ 33 ਮੁਲਜਿਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਹਨਾਂ ਪਾਸੋਂ 2525 ਲੀਟਰ
ਲਾਹਣ, 6 ਚਾਲੂ ਭੱਠੀਆਂ ਅਤੇ 368 ਲੀਟਰ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਗਿ ੍ਰਫਤਾਰ
ਮੁਲਜਿਮਾਂ ਵਿਰ ੁੱਧ ਵੱਖ ਵੱਖ ਥਾਣਿਆਂ ਅੰਦਰ ਮ ੁਕੱਦਮੇ ਦਰਜ਼ ਕਰਕ ੇ ਤਫਤੀਸ ਅਮਲ ਵਿੱਚ ਲਿਆਂਦੀ
ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ
ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸ ੇ ਤਰਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।
