*—ਮਾਨਸਾ ਪੁਲਿਸ ਨਸਿ਼ਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮਾਂ ਨੂੰ ਕੀਤਾ ਕਾਬੂ*

0
58

ਮਾਨਸਾ, 01—05—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ ੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ
ਦੀ ਰੋਕਥਾਮ ਕਰਨ ਲਈ ਵਿਸੇਸ਼ ਮ ੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ
ਹੈ, ਵੱਧ ਤੋਂ ਵੱਧ ਸੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬੰਦੀਆਂ ਅਸਰਦਾਰ ਢੰਗ
ਨਾਲ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।

ਥਾਣਾ ਸਿਟੀ—1 ਮਾਨਸਾ ਦੇ ਸ:ਥ: ਕੌ ਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਵਿੱਕੀ ਪੁੱਤਰ ਪੱਪ ੂ
ਅਤੇ ਵਿਕਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ ਬਜਾਜ ਪਲਟੀਨਾ ਨੰ:
ਪੀਬੀ.31ਆਰ—4473 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 8 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤ ੇ
ਉਹਨਾਂ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ
ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਲਜਿਮ ਸੇਵਕ
ਪੁੱਤਰ ਸੱਤਪਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 2 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ
ਉਸਦੇ ਵਿਰ ੁੱਧ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗਿ ੍ਰਫਤਾਰ ਮੁਲਜਿਮਾਂ ਨੂੰ
ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪ ੁੱਛਗਿੱਛ ਕੀਤੀ ਜਾਵੇਗੀ,
ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋਰ ਮੁਲਜਿਮ ਨਾਮਜਦ ਕਰਕ ੇ
ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਉਜਾਗਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਭਗਵਾਨ ਸਿੰਘ ਪ ੁੱਤਰ ਰੁਲਦੂ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 70 ਲੀਟਰ ਲਾਹਣ, 15 ਬੋਤਲਾਂ ਸ ਼ਰਾਬ
ਨਜਾਇਜ ਅਤੇ 12 ਬੋਤਲਾਂ ਬੀਅਰ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼
ਕਰਾਇਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੰਤੋਖ ਸਿੰਘ ਪੁੱਤਰ ਬਾਬੂ ਸਿੰਘ ਵਾਸੀ
ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ।
ਐਸ.ਐਸ.ਪੀ. ਮਾਨਸਾ ਸ ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।ਐਂਟੀ—ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸਿ਼ਆਂ ਦ ੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ

ਜਾਗਰ ੂਕ

— ਜਿਲਾ ਅੰਦਰ ਨਸਿ਼ਆਂ ਦ ੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ

ਕੀਤੀ ਮੰਗ

ਮਾਨਸਾ, 01—05—2022.

ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੲ ੇ
ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤ ੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ
ਨਸਿ਼ਆ ਦੀ ਮੁਕ ੰਮਲ ਰੋਕਥਾਮ ਕਰਨ ਲਈ ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ (ਂਅਵਜ ਣਗਚਪ ਣਗਜਡਕ ਙ਼ਠਬ਼ਜਪਅ)
ਆਰੰਭ ਕੀਤੀ ਹੋਈ ਹੈ। ਮਾਨਸਾ ਪੁਲਿਸ ਵੱਲੋਂ ਜਿੱਥੇ ਰੋਜਾਨਾਂ ਹੀ ਗਸ਼ਤਾ, ਨਾਕਾਬ ੰਦੀਆ ਅਤ ੇ ਸਰਚ ਅਪਰੇਸ਼ਨ ਚਲਾ ਕੇ
ਹੌਟ ਸਪੌਟ ਥਾਵਾਂ ਦੀ ਸਰਚ ਕਰਵਾ ਕੇ ਨਸਿ਼ਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬ ੂ ਕਰਕੇ ਬਰਾਮਦਗੀ ਕਰਵਾ ਕੇ ਕਾਨ ੂੰਨੀ
ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕਰਨ ਲਈ ਪਿੰਡਾਂ, ਸ਼ਹਿਰਾਂ,
ਗਲੀ, ਮੁਹੱਲਿਆਂ ਅੰਦਰ ਜਾ ਕ ੇ ਐਂਟੀ—ਡਰੱਗ ਸੈਮੀਨਰ/ਮੀਟਿੰਗਾਂ ਕੀਤੀਆ ਜਾ ਰਹੀਆ ਹਨ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਕਿ ਇਸੇ ਲੜੀ ਤਹਿਤ
ਅੱਜ ਮਾਨਸਾ ਪੁਲਿਸ ਵੱਲੋਂ ਰਾਮਗੜੀਆ ਪੈਲੇਸ ਸਰਦੂਲਗੜ ਵਿਖੇ ਐਂਟੀ—ਡਰੱਗ ਸੈਮੀਨਰ ਕਰਵਾਇਆ ਗਿਆ। ਜਿਸ
ਵਿੱਚ ਮੱੁਖ ਮਹਿਮਾਨ ਦੇ ਤੌਰ ਤੇ ਪਹੁੰਚੇ ਸ੍ਰੀ ਗੁਰਪਰੀਤ ਸਿੰਘ ਬਣਾਂਵਾਲੀ ਐਮ.ਐਲ.ੲ ੇ. ਹਲਕਾ ਸਰਦੂਲਗੜ ਜੀ ਤੋਂ
ਇਲਾਵਾ ਸ੍ਰੀ ਰਾਕੇਸ਼ ਕੁਮਾਰ ਕਪਤਾਨ ਪੁਲਿਸ (ਸਥਾਨਕ) ਮਾਨਸਾ, ਸ੍ਰੀ ਹੇਮੰਤ ਕੁਮਾਰ ਡੀ.ਐਸ.ਪੀ (ਪੀ.ਬੀ.ਆਈ)
ਮਾਨਸਾ, ਸ੍ਰੀ ਪੁਸ਼ਪਿੰਦਰ ਸਿੰਘ ਗਿੱਲ ਡੀ.ਐਸ.ਪੀ. ਸਰਦੂਲਗੜ ਅਤ ੇ ਡਾ. ਵੇਦ ਪ੍ਰਕਾਸ਼ ਐਸ.ਐਮ.ਓ. ਸਰਦੂਲਗੜ ਸਮੇਤ
ਇਸ ਸੈਮੀਨਰ ਵਿੱਚ ਟਰੱਕ ਯੂਨੀਅਨ, ਲੇਬਰ ਯੂਨੀਅਨ, ਪੱਲੇਦਾਰ ਮਜਦੂਰ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ,
ਕਰਿਆਣਾ ਐਸੋਸੀਏਸ਼ਨ, ਪਰਿਆਸ ਐਨ.ਜੀ.ਓ., ਅਰਦਾਸ ਚੈਰੀਟੇਬਲ ਟਰੱਸਟ, ਗਊਸ਼ਾਲਾ ਕਮੇਟੀ ਅਤੇ ਸ਼ਹਿਰ
ਸਰਦੂਲਗੜ ਦੇ ਮੋਹਤਬਰ ਵਿਅਕਤੀ ਅਤੇ ਆਸ—ਪਾਸ ਦੇ ਨੇੜਲੇ ਇਲਾਕ ੇ ਦੀ ਆਮ ਪਬਲਿਕ ਸ਼ਾਮਲ ਹੋਈ।

ਸੈਮੀਨਰ ਦੌਰਾਨ ਵੱਖ ਵੱਖ ਬੁਲਾਰਿਆ ਵੱਲੋਂ ਜਾਗਰੂਕ ਕਰਦੇ ਹੋੲ ੇ ਦੱਸਿਆ ਗਿਆ ਕਿ ਨਸ਼ੇ ਸਾਡੀ
ਜਿੰਦਗੀ ਨੂੰ ਤਬਾਹ ਕਰ ਰਹੇ ਹਨ ਅਤੇ ਨਸ਼ੇ ਕਰਨਾ ਮੌਤ ਨੂੰ ਬੁਲਾਵਾ ਦੇਣਾ ਹੈ। ਨਸ਼ੇ ਜਿੱਥੇ ਸਾਡਾ ਸਰੀਰਕ ਨੁਕਸਾਨ ਕਰਦੇ
ਹਨ ਉਥੇ ਹੀ ਇਹ ਸਾਡੇ ਆਰਥਿਕ ਨੁਕਸਾਨ ਦਾ ਕਾਰਨ ਵੀ ਬਣਦੇ ਹਨ। ਇਸ ਲਈ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸਿ਼ਆਂ
ਦੀ ਬਜਾੲ ੇ ਪੜ੍ਹਾਈ ਅਤ ੇ ਖੇਡਾਂ ਵੱਲ ਧਿਆਨ ਦੇ ਕੇ ਵਧੀਆ ਨਾਗਰਿਕ ਬਨਣਾ ਚਾਹੀਦਾ ਹੈ। ਮਾਨਸਾ ਪੁਲਿਸ ਵੱਲੋਂ
ਮੋਹਤਬਰਾਂ ਅਤੇ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਉਹ ਨਸਿ਼ਆਂ ਦੀ ਮੁਕ ੰਮਲ ਰੋਕਥਾਮ ਕਰਨ ਲਈ ਪੁਲਿਸ ਨੂੰ ਪੂਰਾ
ਸਹਿਯੋਗ ਦੇਣ ਅਤ ੇ ਨਸਿ਼ਆ ਪ੍ਰਤੀ ਸਹੀ ਵਾ ਸੱਚੀ ਇਤਲਾਹ ਤੁਰੰਤ ਦੇਣ ਤਾਂ ਜੋ ਨਸ਼ਾ—ਮੁਕਤ ਨਰੋਏ ਸਮਾਜ ਦੀ ਸਿਰਜਣਾ
ਕੀਤੀ ਜਾ ਸਕ ੇ। ਇਸ ਸੈਮੀਨਰ ਦਾ ਆਯੋਜਿਨ ਇੰਸਪੇੈਕਟਰ ਬੇਅੰਤ ਕੌਰ ਮੁੱਖ ਅਫਸਰ ਥਾਣਾ ਸਰਦੂਲਗੜ ਵੱਲ ੋਂ ਕੀਤਾ
ਗਿਆ ਅਤ ੇ ਸ:ਥ: ਬਲਵੰਤ ਸਿੰਘ ਭੀਖੀ ਵੱਲੋਂ ਸਟੇਜ ਦੀ ਜਿੰਮੇਵਾਰੀ ਬਾਖੂਬੀ ਨਿਭਾਈ ਗਈ।

NO COMMENTS