*-ਮਾਨਸਾ ਪੁਲਿਸ ਨੂੰ ਬੀਤੇ ਹਫਤੇ ਦੌਰਾਨ ਸਿਲਾਘਾਯੋਗ ਕਾਮਯਾਬੀ*

0
73

ਮਾਨਸਾ,23-01-23 (ਸਾਰਾ ਯਹਾਂ/ ਮੁੱਖ ਸੰਪਾਦਕ ) : ਡਾ:ਨਾਨਕ ਸਿੰਘ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋ
ਹਫਤਾਵਾਰੀ ਪ੍ਰ ੈਸ ਨੋਟ ਜਾਰੀ ਕਰਦੇ ਹੋੲ ੇ ਦੱਸਿਆ ਗਿਆ ਮਾਨਸਾ ਪੁਲਿਸ ਵੱਲੋ ਜਿਲ੍ਹਾ ਅੰਦਰ ਨਸ਼ਿਆ ਦੀ
ਮੁਕ ੰਮਲ ਰੋਕਥਾਮ ਨੂੰ ਯਕੀਨੀ ਬਣਾਉਦੇ ਹੋੲ ੇ ਨਸ਼ਿਆ ਦਾ ਧੰਦਾ ਕਰਨ ਵਾਲਿਆ ਵਿਰੁੱਧ ਮਿਤੀ 16-01-23 ਤੋ
23-01-23 ਤੱਕ ਵੱਡੇ ਪੱਧਰ ਤੇ ਕਾਰਵਾਈ ਕੀਤੀ ਗਈ ਅਤ ੇ ਮਹਿਕਮਾ ਪੁਲਿਸ ਦੇ ਕੰਮਕਾਜ ਵਿੱਚ ਪ੍ਰਗਤੀ
ਲਿਆਉਦੇ ਹੋਏ ਜਾਬਤੇ ਅਨੁਸਾਰ ਨਿਪਟਾਰਾ ਕੀਤਾ ਗਿਆ ਹੈ।
ਨਸ਼ਿਆ ਵਿਰੁੱਧ ਕਾਰਵਾਈ
ਐਨ.ਡੀ.ਪੀ.ਐਸ ਐਕਟ ਤਹਿਤ 6 ਮੁਕੱਦਮੇ ਦਰਜ ਕਰਕੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਗਿਆ ਹੈ,ਜਿਹਨਾ ਪਾਸੋ 660 ਨਸੀਲੀਆ ਗੋਲੀਆਂ, 0.013 ਗ੍ਰਾਮ ਹੈਰੋਇਨ(ਚਿੱਟਾ) ਅਤ ੇ 10 ਕਿਲੋਗ੍ਰਾਮ ਭੁੱਕੀ
ਚੂਰਾ ਪੋਸਤ ਦੀ ਬ੍ਰਾਮਦਗੀ ਕੀਤੀ ਗਈ ।ਆਬਕਾਰੀ ਐਕਟ ਤਹਿਤ 6 ਮੁਕ ੱਦਮੇ ਦਰਜ ਕਰਕੇ 6 ਵਿਅਕਤੀਆ ਨੂੰ
ਗ੍ਰਿਫਤਾਰ ਕਰਕੇ ਉਹਨਾ ਪਾਸੋ 90 ਕਿੱਲੋ ਲਾਹਣ,33.750 ਸ਼ਰਾਬ ਨਜੈਜ,45.000 ਲੀਟਰ ਠੇਕਾ ਸ਼ਰਾਬ
(ਹਰਿਆਣਾ)ਅਤ ੇ 1 ਚਾਲੂ ਭੱਠੀ ਦੀ ਬ੍ਰਾਮਦਗੀ ਕੀਤੀ ਗਈ ਹੈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ
ਥਾਣਿਆ ਅੰਦਰ ਮੁਕ ੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਗਈ ਹੈ।
ਪੀ.ਓਜ. ਵਿਰੁੱਧ ਕਾਰਵਾਈ:
1.ਮਾਨਸਾ ਪੁਲਿਸ ਵੱਲੋ ਇਸ ਹਫਤੇ ਦੌਰਾਨ ਹੇਠ ਲਿਖੇ ਪੀ:ਓਜ ਗ੍ਰਿਫਤਾਰ ਕੀਤੇ ਗਏ ਹਨ

  1. ਮੁਕ ੱਦਮਾ ਨੰਬਰ 104 ਮਿਤੀ 05-04-20 ਅ/ਧ 61 ਆਬਕਾਰੀ ਐਕਟ ਥਾਣਾ ਸਦਰ ਮਾਨਸਾ ਵਿੱਚ ਭਗੌੜੇ
    ਵਿਜੈ ਕਮਲ ਪੁੱਤਰ ਮੋਹਨ ਲਾਲ ਵਾਸੀ ਕੋਟਲੱਲੂ ਦਾ ਟਿਕਾਣਾ ਟਰੇਸ ਕਰਕੇ ਮਿਤੀ 16-1-23 ਨੂੰ ਕਾਬ ੂ ਕਰਕੇ
    ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਹੈ।
  2. ਮੁਕ ੱਦਮਾ ਨੰਬਰ 37 ਮਿਤੀ 10-5-18 ਅ/ਧ 379,411 ਹਿੰ:ਦੰ: ਥਾਣਾ ਸਿਟੀ 2 ਮਾਨਸਾ ਵਿੱਚ ਭਗੌੜ ੇ
    ਸਾਗਰ ਪੁੱਤਰ ਓਮ ਪ੍ਰਕਾਸ ਵਾਸੀ ਵਾਰਡ ਨੰਬਰ 19 ਮਾਨਸਾ ਦਾ ਟਿਕਾਣਾ ਟਰੇਸ ਕਰਕੇ ਮਿਤੀ 1-1-23 ਨੂੰ
    ਕਾਬ ੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਹੈ।
  3. ਮੁਕ ੱਦਮਾ ਨੰਬਰ 160 ਮਿਤੀ 25-09-19 ਅ/ਧ 458,323,34 ਹਿੰ:ਦੰ: ਥਾਣਾ ਝੁਨੀਰ ਵਿੱਚ ਭਗੌੜੇ
    ਭਗਵਾਨ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਭੁੱਚੋ ਕਲ੍ਹਾ ਜਿਲ੍ਹਾ ਬਠਿੰਡਾ ਦਾ ਟਿਕਾਣਾ ਟਰੇਸ ਕਰਕੇ ਮਿਤੀ 19-1-23
    ਨੂੰ ਕਾਬ ੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਹੈ।
  4. ਮੁਕ ੱਦਮਾ ਨੰਬਰ 299 ਮਿਤੀ 17-12-20 ਅ/ਧ 506,509 ਹਿੰ:ਦੰ: ਥਾਣਾ ਸਰਦੂਲਗੜ੍ਹ ਵਿੱਚ ਭਗੌੜੇ
    ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਬਿੱਕਰ ਸਿੰਘ ਵਾਸੀ ਰੋਹਨ ਜਿਲ੍ਹਾ ਸਰਸਾ(ਹਰਿਆਣਾ) ਦਾ ਟਿਕਾਣਾ ਟਰੇਸ
    ਕਰਕੇ ਮਿਤੀ 21-1-23 ਨੂੰ ਕਾਬ ੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਹੈ।
    ਜੂਆ ਐਕਟ ਵਿਰੁੱਧ ਕਾਰਵਾਈ
    ਜੂਆ ਐਕਟ ਤਹਿਤ 3 ਮੁਕ ੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬ ੂ ਕਰਕੇ
    3930 ਰੁਪੲ ੇ ਨਗਦੀ ਜੂਆਂ ਦੀ ਬ੍ਰਾਮਦਗੀ ਕੀਤੀ ਗਈ ਹੈ।ਗ੍ਰਿਫਤਾਰ ਵਿਅਕਤੀਆ ਵਿਰੁੱਧ ਵੱਖ ਵੱਖ ਥਾਣਿਆ
    ਅੰਦਰ ਮੁਕ ੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਗਈ ਹੈ।

ਟਰੈਫਿਕ ਚਲਾਣ
ਟਰੈਫਿਕ ਨਿਯਮਾ ਦੀ ਪਾਲਣਾ ਅਧੀਨ ਹਫਤੇ ਦੌਰਾਨ ਕੁੱਲ 444 ਚਲਾਣ ਕੀਤੇ ਗਏ ਹਨ ।ਜਿਨ੍ਹਾ ਵਿੱਚੋ 211
ਅਦਾਲਤੀ ਚਲਾਣ ਅਤ ੇ 233 ਨਗਦ ਚਲਾਣ ਕਰਕੇ 1,16,500 ਰੁਪੈ ਦੀ ਰਾਸੀ ਵਸੂਲ ਕਰਕੇ ਸਰਕਾਰੀ ਖਜਾਨੇ
ਵਿੱਚ ਜਮ੍ਹਾ ਕਰਵਾਈ ਗਈ ਹੈ।
ਐਟੀ-ਡਰੱਗ ਸੈਮੀਨਾਰ/ਪਬਲਿਕ ਮੀਟਿੰਗਾ :
ਮਾਨਸਾ ਪੁਲਿਸ ਵੱਲੋ ਇਸੇ ਹਫਤੇ ਦੌਰਾਨ ਪਬਲਿਕ ਨੂੰ ਨਸ਼ਿਆ ਵਿਰੁੱਧ ਜਾਗਰੂਪ ਕਰਨ ਲਈ ਕੁੱਲ 05
ਸੈਮੀਨਾਰ/ਮੀਟਿੰਗਾ ਕੀਤੀਆ ਗਈਆਂ ਹਨ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।


LEAVE A REPLY

Please enter your comment!
Please enter your name here