*-ਮਾਨਸਾ ਪੁਲਿਸ ਨੇ ਕਮਰਸ਼ੀਅਲ ਬ੍ਰਾਮਦਗੀ ਦੇ ਮੁੱਕਦਮੇ ਵਿੱਚ 02 ਮੁਲਜਿਮਾਂ ਨੂੰ ਕਾਬੂ ਕਰਕੇ 2150 ਨਸ਼ੀਲੀਆਂ ਗੋਲੀਆਂ ਕੀਤੀਆ ਬਰਾਮਦ*

0
33

ਮਾਨਸਾ,09-08-2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ
ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪ ੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ
ਨਸ਼ਿਆ ਪ੍ਰਤੀ ਜੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜਰ
ਮਾਨਯ ੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਦੀ ਰੋਕਥਾਮ ਕਰਨ ਲਈ ਮਾਨਸਾ ਪੁਲਿਸ ਵੱਲੋਂ
ਵਿਸੇਸ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌਟ
ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣੇ: ਬੂਟਾ ਸਿ ੰਘ
ਮੁੱਖ ਅਫਸਰ ਥਾਣਾ ਸਦਰ ਬੁਢਲਾਡਾ ਦੀ ਅਗਵਾਈ ਹੇਠ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਵਜੀਰ ਸਿੰਘ ਪੁ ੱਤਰ ਬਘੇਲ ਸਿੰਘ ਅਤੇ ਭੋਲਾ ਸਿ ੰਘ ਪੁੱਤਰ ਮੁਖਤਿਆਰ ਸਿ ੰਘ ਵਾਸੀਆਨ ਭਾਗੀਬਾਂਦਰ ਜਿਲਾ
ਬਠਿੰਡਾ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜਿਨਾਂ ਪਾਸੋਂ ਕੁੱਲ 2150 ਨਸ਼ੀਲੀਆਂ
ਗੋਲੀਆਂ ਦੀ ਕਮਰਸ਼ੀਅਲ ਬ੍ਰਾਮਦਗੀ ਹੋਣ ਤੇ ਉਹਨਾਂ ਵਿਰੁੱਧ ਮੁੱਕਦਮਾ ਨੰਬਰ 59 ਮਿਤੀ 08.08.2022
ਅ/ਧ 22-ਸੀ/61/85 ਐਨ.ਡੀ.ਪੀ.ਅ ੈਸ. ਐਕਟ ਥਾਣਾ ਸਦਰ ਬੁਢਲਾਡਾ ਦਰਜ ਰਜਿਸਟਰ ਕੀਤਾ ਗਿਆ
ਹੈ।

\ਐਸ.ਐਸ.ਪੀ.ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਜੀ ਵ ੱਲੋਂ ਦੱਸਿਆ ਗਿਆ
ਕਿ ਗਿ ੍ਰਫਤਾਰ ਮੁਲਜਿਮਾਂ ਨ ੂੰ ਮਾਨਯ ੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,
ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ
ਜਾਵੇਗਾ ਅਤੇ ਮੁੱਕਦਮਾ ਦੀ ਤਫਤੀਸ਼ ਨੂੰ ਅੱਗੇ ਵਧਾਉਦਿਆ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ
ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ
ਜਾ ਰਿਹਾ ਹੈ।

!!!!!!!!!!!

NO COMMENTS