*ਮਾਨਸਾ ਪੁਲਿਸ ਨੇ ਨਸਿ਼ਆਂ ਦੇ 4 ਮੁਕੱਦਮੇ ਦਰਜ ਕਰਕੇ 5 ਮੁਲਜਿਮਾਂ ਨੂੰ ਕੀਤਾ ਕਾਬੂ*

0
67

ਮਾਨਸਾ, 19—07—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲ ੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ,
ਨਾਕਾਬੰਦੀਆ ਅਤੇ ਸਰਚ ਅਪਰੇਸ ਼ਨ ਚਲਾ ਕੇ ਹੌਟ ਸਪੌ ਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮ ੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਮੁੱਖ ਅਫਸਰ ਥਾਣਾ ਭੀਖੀ ਦੀ ਅਗਵਾਈ ਹੇਠ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ ਵਿਜੇ
ਕੁਮਾਰ ਪੁੱਤਰ ਰਾਜਿੰਦਰ ਸਿੰਘ ਅਤੇ ਵਿ ੱਕੀ ਕੁਮਾਰ ਪ ੁੱਤਰ ਚਿਮਨ ਲਾਲ ਵਾਸੀਅਨ ਭੀਖੀ ਨ ੂੰ ਕਾਬੂ ਕਰਕੇ ਉਹਨਾਂ ਪਾਸੋਂ 360
ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ। ਥਾਣਾ ਸਦਰ ਮਾਨਸਾ ਦੇ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਗ ੁਰਵਿੰਦਰ ਸਿੰਘ ਉਰਫ ਵਕੀਲ ਪੁੱਤਰ ਜਗਦੀਸ਼ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 160 ਨਸ਼ੀਲੀਆਂ
ਗ ੋਲੀਆਂ ਅਤੇ 10 ਨਸ ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਝੁਨੀਰ ਦੇ ਸ:ਥ: ਕਮਲਪ੍ਰੀਤ ਸ਼ਰਮਾ
ਸਮੇਤ ਪੁਲਿਸ ਪਾਰਟੀ ਵੱਲੋਂ ਅਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੁਰਜ ਭਲਾਈਕੇ ਨੂੰ ਕਾਬੂ ਕਰਕੇ ਉਸ ਪਾਸੋ 100
ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੇ ਸ:ਥ: ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬੱਗਾ ਸਿੰਘ
ਪੁੱਤਰ ਨੇਕ ਸਿੰਘ ਵਾਸੀ ਕੋਟ ਧਰਮੂ ਨੂੰ ਕਾਬੂ ਕਰਕੇ ੳ ੁਸ ਪਾਸੋ 50 ਲੀਟਰ ਲਾਹਣ ਬਰਾਮਦ ਕੀਤੀ ਗਈ।
ਐਸ.ਐਸ.ਪੀ. ਮਾਨਸਾ ਸ੍ਰੀ ਗ ੌਰਵ ਤੂਰਾ, ਆਈ.ਪੀ.ਐਸ. ਜੀ ਵ ੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂ ੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵ ੱਲੋਂ ਨਸਿ ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗ ੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here