ਮਾਨਸਾ ਪੁਲਿਸ ਵਲੋਂ ਨਸਿ਼ਆਂ ਦੇ 11 ਮੁਕੱਦਮੇ ਦਰਜ਼ ਕਰਕੇ 8 ਮੁਲਜਿਮ ਕੀਤੇ ਗ੍ਰਿਫਤਾਰ

0
68

ਮਾਨਸਾ, 31—12—2020 (ਸਾਰਾ ਯਹਾ / ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲ&#39ਸ&#39ਸਂ ਪ੍ਰੈਸ
ਨ&#39ਸਟ ਜਾਰੀ ਕਰਦੇ ਹ&#39ਸ&#39ਸਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ&#39ਸਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ
ਵੱਖ ਥਾਵਾਂ ਤ&#39ਸ&#39ਸਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ
ਕੇ ਬਰਾਮਦਗੀ ਕਰਵਾਈ ਗਈ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੇਘਾ ਸਿੰਘ ਪੁੱਤਰ
ਨਿਰੰਜਨ ਸਿੰਘ ਵਾਸੀ ਕਾਲਿਆਵਾਲੀ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸ&#39ਸ&#39ਸਂ 200 ਨਸ਼ੀਲੀਆਂ ਗ&#39ਸ&#39ਸਲੀਆਂ
ਮਾਰਕਾ ਕਲ&#39ਸ&#39ਸਵੀਡ&#39ਸਲ ਬਰਾਮਦ ਹ&#39ਸ&#39ਸਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ
ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖਿਆਲਾ ਕਲਾਂ ਨੂੰ ਕਾਬੂ ਕਰਕੇ
ਉਸ ਪਾਸ&#39ਸ&#39ਸਂ 120 ਨਸ਼ੀਲੀਆਂ ਗ&#39ਸ&#39ਸਲੀਆਂ ਮਾਰਕਾ ਟਰਾਮਾਂਡ&#39ਸ&#39ਸਲ ਬਰਾਮਦ ਹ&#39ਸ&#39ਸਣ ਤੇ ਉਸਦੇ ਵਿਰੁੱਧ ਥਾਣਾ
ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯ&#39ਸ&#39ਸਗ ਅਦਾਲਤ
ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹ&#39ਸ&#39ਸਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਥਾਣਾ ਝੁਨੀਰ ਦੀ ਪੁਲਿਸ ਪਾਰਟੀ ਦ&੍ਰਚਰਵਸਰਾਨੇ ਗਸ਼ਤ ਵਾ ਨਾਕਾਬੰਦੀ ਬਾਹੱਦ ਪਿੰਡ ਦਾਨੇਵਾਲਾ
ਟੀ.ਪੁਆਇੰਟ ਮ&੍ਰਚਰਵਸ&੍ਰਚਰਵਸਜੂਦ ਸੀ ਤਾਂ ਪਿੰਡ ਦਾਨੇਵਾਲਾ ਦੀ ਤਰਫ&#39ਸ&#39ਸ ਆ ਰਹੀ ਵੈਗਨਰ ਕਾਰ
ਨੰ:ਡੀ.ਐਲ.2ਸੀਏਐਫ—3587 ਨੂੰ ਰੁਕਣ ਦਾ ਇਸ਼ਾਰਾ ਕੀਤਾ, ਕਾਰ ਸਵਾਰ ਵਿਅਕਤੀ ਕਾਰ ਨੂੰ ਛੱਡ ਕੇ
ਮ&੍ਰਚਰਵਸ&੍ਰਚਰਵਸਕਾ ਤ&#39ਸ&#39ਸਂ ਭੱਜ ਗਿਆ। ਜਿਸਦੀ ਸ਼ਨਾਖਤ ਤਰਸੇਮ ਸਿੰਘ ਪੁੱਤਰ ਧਰਮ ਸਿੰਘ ਵਾਸੀ ਖਿਆਲੀ ਚਹਿਲਾਵਾਲੀ ਵਜ&#39ਸ&#39ਸਂ
ਹ&#39ਸ&#39ਸਈ। ਕਾਰ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਵਿੱਚ&#39ਸ&#39ਸ 96 ਬ&#39ਸਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ


ਸ਼ਾਹੀ (ਹਰਿਆਣਾ) ਬਰਾਮਦ ਹ&#39ਸ&#39ਸਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਵਾ ਕੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ, ਮੁਲਜਿਮ ਦੀ
ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ
ਉਰਫ ਕਾਲਾ ਪੁੱਤਰ ਨਿਸ਼ਾਨ ਸਿੰਘ ਵਾਸੀ ਮੱਲ ਸਿੰਘ ਵਾਲਾ ਵਿਰੁੱਧ ਥਾਣਾ ਬ&#39ਸਹਾ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 600 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ
ਗ੍ਰਿਫਤਾਰੀ ਬਾਕੀ ਹੈ। ਥਾਣਾ ਬ&#39ਸਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗਾਗੀ ਸਿੰਘ ਪੁੱਤਰ
ਸੀਤਾ ਸਿੰਘ ਵਾਸੀ ਰਾਮਪੁਰ ਮੰਡੇਰ ਵਿਰੁੱਧ ਥਾਣਾ ਬ&#39ਸਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮ&੍ਰਚਰਵਸ&੍ਰਚਰਵਸਕਾ ਤੇ ਕਾਬੂ
ਕਰਕੇ 1 ਚਾਲੂ ਭੱਠੀ, 100 ਲੀਟਰ ਲਾਹਣ, 3 ਬ&#39ਸਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਜ&#39ਸਗਾ ਦੀ
ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਮ੍ਰਿਤਪਾਲ ਸਿੰਘ ਉਰਫ ਕਾਲਾ ਪੁੱਤਰ ਭ&#39ਸਲਾ ਸਿੰਘ ਵਾਸੀ ਬੁਰਜ
ਢਿੱਲਵਾ ਵਿਰੁੱਧ ਥਾਣਾ ਜ&#39ਸਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮ&੍ਰਚਰਵਸ&੍ਰਚਰਵਸਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 100
ਲੀਟਰ ਲਾਹਣ, 1 ਬ&#39ਸਤਲ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਗ&#39ਸ&#39ਸਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕਲੀਪੁਰ ਵਿਰੁੱਧ ਥਾਣਾ ਸਿਟੀ ਬੁਢਲਾਡਾ
ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 1 ਚਾਲੂ ਭੱਠੀ,
50 ਲੀਟਰ ਲਾਹਣ, 8 ਬ&#39ਸਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ
ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਰਮਜੀਤ ਸਿੰਘ ਉਰਫ ਕਾਕਾ ਪੁੱਤਰ ਨਿਰੰਜਨ
ਸਿੰਘ ਵਾਸੀ ਕ&#39ਸ&#39ਸਟ ਲੱਲੂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ
ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ
ਹਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਗੇਜਾ ਸਿੰਘ ਵਾਸੀ ਖੁਡਾਲ ਕਲਾਂ ਨੂੰ ਮ&#39ਸਟਰਸਾਈਕਲ ਪਲਟੀਨਾ

ਨੰ:ਪੀਬੀ.31ਕੇ—4569 ਸਮੇਤ ਕਾਬੂ ਕਰਕੇ 40 ਬ&#39ਸਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ)
ਬਰਾਮਦ ਹ&#39ਸ&#39ਸਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਅਤੇ ਮ&#39ਸ&#39ਸਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ
ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਨੂਰ ਸਿੰਘ ਉਰਫ ਗੱਗੂ ਪੁੱਤਰ ਸੁਖਪਾਲ ਸਿੰਘ ਅਤੇ ਨਿੰਮੀ ਪੁੱਤਰ
ਹਰੀਆ ਸਿੰਘ ਵਾਸੀਅਨ ਭੀਖੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਗੁਰਨੂਰ ਸਿੰਘ ਨੂੰ ਮ&੍ਰਚਰਵਸ&੍ਰਚਰਵਸਕਾ ਤੇ ਕਾਬੂ ਕਰਕੇ 35 ਬ&#39ਸਤਲਾਂ
ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ (ਹਰਿਆਣਾ) ਬਰਾਮਦ ਕੀਤੀ, ਦੂਸਰੇ ਮੁਲਜਿਮ ਨਿੰਮੀ ਸਿੰਘ ਦੀ
ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਿੰਕੂ ਸਿੰਘ ਪੁੱਤਰ ਮਿੱਠੂ ਸਿੰਘ
ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 9 ਬ&#39ਸਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ
ਹ&#39ਸ&#39ਸਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ
ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ
ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।

LEAVE A REPLY

Please enter your comment!
Please enter your name here